ਪਿੰਡ ਚੁਆੜਿਆ ਵਾਲੀ ਤੋਂ ਸਰਪੰਚ ਮਹਿੰਦਰ ਸਿੰਘ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ

Dec 21, 2024 - 20:44
 0
ਪਿੰਡ ਚੁਆੜਿਆ ਵਾਲੀ ਤੋਂ ਸਰਪੰਚ ਮਹਿੰਦਰ ਸਿੰਘ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ
Join Our Channels
Join Our WhatsApp Channel Click Here
Follow Us on Google News Click Here
Follow Us on Daily Hunt Click Here

ਵਿਧਾਇਕ ਫਾਜ਼ਿਲਕਾ ਵੱਲੋਂ ਨਵੇਂ ਜੁੜੇ ਸਾਰੇ ਸਾਥੀਆਂ ਦਾ ਤਹਿ ਦਿਲ ਤੋਂ ਸਵਾਗਤ

ਫਾਜ਼ਿਲਕਾ 21 ਦਸੰਬਰ : ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਪਿੰਡ ਚੁਆੜਿਆ ਵਾਲੀ ਤੋਂ ਸਰਪੰਚ ਮਹਿੰਦਰ ਸਿੰਘ ਪੰਚਾਇਤ ਸਮੇਤ ਬੀਜੇਪੀ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ 

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਹਰ ਨੁਮਾਇੰਦੇ ਦਾ ਤੈਅ ਦਿਲ ਤੋਂ ਸਵਾਗਤ ਹੈ ਕੋਈ ਵੀ ਵਰਕਰ ਬਿਨਾਂ ਕਿਸੇ ਝਿਜਕ ਆਮ ਆਦਮੀ ਪਾਰਟੀ ਨਾਲ ਜੁੜ ਸਕਦਾ ਹੈ। ਉਸਦਾ ਪਾਰਟੀ ਵਿਚ ਪੂਰਾ ਮਾਣ ਸਤਿਕਾਰ  ਹੋਵੇਗਾ। ਉਨ੍ਹਾਂ ਕਿਹਾ ਕਿ ਤੁਹਾਡੀ ਆਮ ਆਦਮੀ ਦੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਲੋਕਾਂ ਦੇ ਕੰਮ ਕਰ ਰਹੀ ਹੈ|  ਉਨ੍ਹਾਂ ਕਿਹਾ ਕਿ ਪਾਰਟੀ ਵਿਚ ਜੋ ਵੀ ਨੁਮਾਇੰਦਾ ਸ਼ਾਮਲ ਹੁੰਦਾ ਹੈ ਉਸ ਨੂੰ ਬਾਕੀ ਵਰਕਰਾਂ ਵਾਂਗ ਪਾਰਟੀ ਨਾਲ ਲੈ ਕੇ ਚਲੇਗੀ ਤੇ ਲੋਕਾਂ ਦੇ ਵਿਕਾਸ ਕਾਰਜ ਨੇਪਰੇ ਚਾੜੇ ਜਾਣਗੇਉਹਨਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ

ਪਾਰਟੀ ਨਾਲ ਜੁੜਦਿਆਂ ਸਰਪੰਚ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਮਾਣ ਮਹਿਸੂਸ ਹੋਇਆ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ! ਉਹ ਵੀ ਪਾਰਟੀ ਵਿਚ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ!

ਇਸ ਮੌਕੇ ਸਰਪੰਚ ਮਹਿੰਦਰ ਕੁਮਾਰਮੋਹਨ ਲਾਲ ਮੇਂਬਰਤੁਲਸੀ ਰਾਮਆਤਮਾ ਰਾਮਸੁਰਿੰਦਰ ਕੰਬੋਜਹਰੀਸ਼ ਲਾਧੂਕਾਲਖਬੀਰ ਸਿੰਘ ਸਰਪੰਚਸ਼ੇਰਬਾਜ ਪਟੀ ਪੂਰਨਬਲਵਿੰਦਰ ਸਿੰਘਗੁਰਪਾਲ ਸਿੰਘਹਰਬੰਸ ਕੰਬੋਜ ਆਦਿ ਹਾਜਰ ਸਨ।

What's Your Reaction?

like

dislike

love

funny

angry

sad

wow